ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ
ਮਾਣਿਕਯ ਬਹਾਦੁਰ ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਇਹ ਜਾਣ ਕੇ ਮੈਨੂੰ ਖੁਸ਼ੀ ਹੋਈ ਕਿ ਤ੍ਰਿਪੁਰਾ ਦੇ ਲੋਕਾਂ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੇ ਤ੍ਰਿਪੁਰਾ ਦੇ ਵਿਕਾਸ ਪ੍ਰਤੀ ਭਰਪੂਰ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media