Tuesday, November 24, 2026

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਜਨਮ ਦਿਨ `ਤੇ ਯਾਦ ਕੀਤਾ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ Modi 1ਜਨਮ ਦਿਨ `ਤੇ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ,” ਉਨ੍ਹਾਂ ਦੇ ਜਨਮ ਦਿਨ `ਤੇ, ਅਸੀਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ ।”

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply