Tuesday, November 24, 2026

ਪ੍ਰਧਾਨ ਮੰਤਰੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ

ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ Modi2ਸਵਾਗਤ ਕੀਤਾ ਹੈ। ਇਸ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ, ਪ੍ਰਧਾਨ ਮੰਤਰੀ, ਨੇ ਕਿਹਾ ਕਿ ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ।
ਪ੍ਰਧਾਨ ਮੰਤਰੀ ਨੇ ਕਿਹਾ, `ਤਿੰਨ ਤਲਾਕ ਬਾਰੇ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਹੈ। ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ`।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply