ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜਿਲਾ ਰੱਖਿਆ ਸੇਵਾਵਾਂ ਭਲਾਈ
ਅਫ਼ਸਰ, 52 ਕੋਰਟ ਰੋਡ ਨਜਦੀਕ ਨਿੱਜਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ।ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ ਸ਼ੁਰੂ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰ 0183-2212103, 9653875872, 9781227899 ਤੇ ਸੰਪਰਕ ਕਰ ਸਕਦੇ ਹਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media