Thursday, June 25, 2026

ਡੇਰਾ ਮੁੱਖੀ ਰਾਮ ਰਹੀਮ ਦੀ ਸਾਰੀ ਸੰਪਤੀ ਹੋਵੇਗੀ ਜ਼ਬਤ- ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ)  ਮਿਲੀ ਸੂਚਨਾ ਅਨੁਸਾਰ ਸੀ.ਬੀ.ਆਈ ਅਦਾਲਤ ਦੇ ਫੈਸਲੇ ਤੋਂ ਬਾਅਦ ਡੇਰਾ ਸਮੱਰਥਕਾਂ ਵਲੋਂ gurmeet-ram-rahimਕੀਤੀ ਗਈ ਹਿੰਸਾ ਦੌਰਾਨ ਕੀਤੀ ਗਈ ਅਗਜ਼ਨੀ ਤੇ ਤੋੜਫੋੜ ਨੂੰ ਦੇਖਦਿਆਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਾਰੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply