ਅੰਮਿ੍ਤਸਰ, 27 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੇਰਾ ਸਿਰਸਾ ਦੇ ਮੁੱਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰੱਖਦਿਆ 26 ਅਗਸਤ 2017 ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ 26 ਅਗਸਤ 2017 ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ। ਇਸੇ ਤਰਾਂ ਜ਼ਿਲੇ ਦੇ ਆਂਗਣਬਾੜੀ ਕੇਂਦਰਾਂ ਵਿਚ ਵੀ ਛੁੱਟੀ ਰਹੇਗੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media