ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ)- ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ ਕੌਂਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( ਧਰਮ ਪ੍ਰਚਾਰ) ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖੀ ਸਰੂਪ ਅਤੇ ਗੁਰਮਤਿ ਨਾਲ ਜੁੜੇ ਬੱਚਿਆਂ ਦੀਆਂ ਮਾਵਾਂ ਵਾਸਤੇ ਚਲਾਈ ਗਈ ਲਹਿਰ ‘ਮਾਵਾਂ ਦਾ ਸਨਮਾਨ ਕਰੋ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅੇਤ ਜਿਹੜੇ ਬੱਚੇ ਪਤਿਤ ਹਨ ਉਨਾਂ ਦੀਆਂ ਮਾਵਾਂ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਅਪਨਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ ਉਨਾਂ ਨੂੰ ਸਨਮਾਨਿਤ ਕਰਨ ਲਈ ਮੁਲਾਪੁਰ ਬਹਿਰਾਮ ਵਿਖੇ ਹੋਏ ਸਮਾਗਮ ਦੌਰਾਨ ਕੌਂਸਲ ਦੇ ਕਨਵੀਨਰ ਤੇ ਯੂਥ ਅਕਾਲੀ ਆਗੂ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਅਤੇ ਸਮਾਜ ਸੇਵਕ ਤਸਵੀਰ ਸਿੰਘ ਲਾਹੌਰੀਆ ਤੇ ਹੋਰ ਪਤਵੰਤਿਆਂ ਦੇ ਨਾਲ ਦਿਖਾਈ ਦੇ ਰਹੇ ਹਨ ਪਤਿਤ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ ਸਰੂਪ ਧਾਰਨ ਕਰਵਾਉਣ ਵਾਲੀਆਂ ਸਨਮਾਨਿਤ ਮਾਵਾਂ ਤੇ ਉਨਾਂ ਦੇ ਬੱਚੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …