Tuesday, November 24, 2026

ਪ੍ਰਧਾਨ ਮੰਤਰੀ ਨੇ ਨੁਆਖਾਈ ਜੁਹਾਰ ਮੌਕੇ ਉੜੀਸਾ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ

modi-pmਨਵੀਂ ਦਿੱਲੀ, 26 (ਪੰਜਾਬ ਪੋਸਟ ਬਿਉਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ਜੁਹਾਰ ਦੇ ਮੌਕੇ `ਤੇ ਉੜੀਸਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਨੁਆਖਾਈ ਜੁਹਾਰ!ਨੁਆਖਾਈ ਦੇ ਤਿਉਹਾਰ `ਤੇ ਉੜੀਆ ਦੋਸਤਾਂ ਨੂੰ ਸ਼ੁਭਕਾਮਨਾਵਾਂ।ਇਹ ਤਿਉਹਾਰ ਹਰੇਕ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਖੁਸ਼ਹਾਲੀ ਲਿਆਵੇ।”

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply