ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ) ਡੇਰਾ ਸਿਰਸਾ ਮੁੱਖੀ ਨੂੰ ਸਜਾ ਸੁਣਾਏ ਜਾਣ ਦੇ ਮੱਦੇ ਨਜ਼ਰ ਪੰਜਾਬ ਵਿੱਚ ਵੀ ਸੁਰੱਖਿਆ ਸਖਤ ਕੀਤੀ ਗਈ ਹੈ। ਸੂਚਨਾ ਅਨੁਸਾਰ ਮਾਲਵਾ ਖੇਤਰ ਦੇ ਜਿਲ੍ਹਿਆਂ ਬਠਿੰਡਾ, ਮੁਕਤਸਰ, ਫਰੀਦਕੋਟ ਤੇ ਮਾਨਸਾ `ਚ ਕਰਫੀਊ ਲਗਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਮਨ ਸ਼ਾਂਤੀ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media