Sunday, September 27, 2026

ਡੇਰਾ ਸਿਰਸਾ ਦੀ ਸਜਾ ਮਾਮਲੇ `ਚ ਦਿੱਲੀ ਵਿੱਚ ਗ੍ਰਹਿ ਮੰਤਰੀ ਨੇ ਕੀਤੀ ਉਚ ਪੱਧਰੀ ਮੀਟਿੰਗ

rajnath-singhਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਉਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਐਨ.ਐਸ.ਏ, ਗ੍ਰਹਿ ਸਕੱਤਰ ਆਈ.ਬੀ ਅਤੇ ਰਾਅ ਦੇ ਮੁਖੀ ਸ਼ਾਮਿਲ ਹੋਏ। ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਮੌਜ਼ੂਦਾ ਹਾਲਾਤਾਂ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ਗਿਆ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply