ਚੌਂਕ ਮਹਿਤਾ, 29 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਆਯੋਜਿਤ ਮਹਾਨ
ਨਗਰ ਕੀਰਤਨ ਦਾ ਚੌਕ ਮਹਿਤਾ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ, ਰਕੇਸ਼ ਕੁਮਾਰ ਲਾਲਾ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਾਜ ਕੁਮਾਰ ਲਾਲਾ ਆਦਿ ਸੰਗਤ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media