Friday, August 14, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ 6.18 ਕਰੋੜ ਦੀ ਗ੍ਰਾਂਟ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਵਿਖੇ ਖੋਜ ਅਤੇ ਵਿਗਿਆਨਕ ਐਕਸੀਲੈਂਸ ਪ੍ਰੋਗਰਾਮ ਨੂੰ ਉਤਸ਼ਾਹਤ ਕਰਨ ਲਈ 6.18 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ। ਯੂਨੀਵਰਸਿਟੀ ਨੂੰ ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਆਹਲਾ ਦਰਜੇ ਦੀਆਂ ਖੋਜ ਪ੍ਰਕਾਸ਼ਨਾਵਾਂ ਕਰਨ ਸਦਕੇ ਹਾਸਲ ਹੋਈ ਹੈ ਜੋ ਕਿ ਇਸ ਖਿੱਤੇ ਵਿਚ 77 ਦੀ ਗਿਣਤੀ ਵਿਚ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply