Thursday, March 19, 2026

ਹਾਕੀ ਖਿਡਾਰੀ ਸਰਦਾਰ ਸਿੰਘ ਰਾਜੀਵ ਗਾਂਧੀ ਖੇਡ ਰਤਨ ਐਵਾਰਡ 2017 ਨਾਲ ਸਨਮਾਨਿਤ

PPN3108201714ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਕੌਮੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਹਾਕੀ ਖਿਡਾਰੀ ਸਰਦਾਰ ਸਿੰਘ ਨੂੰ ਰਾਜੀਵ ਗਾਂਧੀ ਖੇਡ ਰਤਨ ਐਵਾਰਡ 2017 ਪ੍ਰਦਾਨ ਕਰਦੇ ਹੋਏ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply