ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ
ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਅੱਜ ਪਿੰਡ ਛੋਟੇਪੁਰ `ਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਿਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ?
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media