Tuesday, November 24, 2026

ਪ੍ਰਧਾਨ ਮੰਤਰੀ ਵਲੋਂ ਸਾਬਕਾ ਕੇਂਦਰੀ ਮੰਤਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਅਫ਼ਸੋਸ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਖਿਆ, “ ਲੋਕ ਸਭਾ ਐਮ ਪੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ ਹੈ।ਇਸ ਦੁੱਖ ਦੀ ਘੜੀ ਉਹਨਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਪੂਰੀ ਹਮਦਰਦੀ ਹੈ।”

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply