ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਆਪ ਨੂੰ ਰੁਮਾਂਟਿਕ ਦੇਵੀ ਦੱਸਣ ਵਾਲੀ ਵਿਵਾਦਿਤ ਰਾਧੇ
ਮਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਹਾਈਕੋਰਟ ਨੇ ਫਗਵਾੜਾ ਦੇ ਸੁਰਿੰਦਰ ਮਿੱਤਲ ਦੀ ਪਟੀਸ਼ਨ `ਤੇ ਕਪੂਰਥਲਾ ਦੇ ਐਸ.ਐਸ.ਪੀ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕੀਤਾ ਹੈ।ਸੁਰਿੰਦਰ ਮਿੱਤਲ ਨੇ ਪਟੀਸ਼ਨ ਵਿੱਚ ਰਾਧੇ ਮਾਂ `ਤੇ ਧਮਕੀਆਂ ਦੇਣ ਦੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੀ ਸ਼ਿਕਾਇਤ ਦਰਜ ਨਹੀਂ ਸੀ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media