Wednesday, August 26, 2026

ਵਿਵਾਦ ਦੇ ਚੱਲਦਿਆਂ ਵਿਰਸਾ ਵਿਹਾਰ ਦੇ ਪੰਜ ਕਾਰਜਕਾਰਣੀ ਮੈਂਬਰਾਂ ਨੇ ਦਿੱਤੇ ਅਸਤੀਫੇ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਸੁਸਾਇਟੀ ਦੇ ਅ੍ਹੁਦੇਦਾਰਾਂ ਦੀ ਚੋਣ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਦੇ ਚੱਲਦਿਆਂ ਮੁੜ ਚੁਣੇ ਗਏ Virsa Viharਪ੍ਰਧਾਨ ਦੇ ਅਸਤੀਫੇ ਉਪਰੰਤ ਹੁਣ ਪੰਜ  ਕਾਰਜਕਾਰਨੀ ਕਮੇਟੀ ਮੈਂਬਰਾਂ ਵਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵਲੋਂ ਵਿਰਸਾ ਵਿਹਾਰ ਪ੍ਰਤੀ 10 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨਾਂ ਦੇ ਹੱਕ ਅਵਾਜ਼ ਬੁਲੰਦ ਕਰਦੇ ਹੋਏ ਆਪਣੇ ਅਸਤੀਫੇ ਦੇ ਦਿਤੇ ਹਨ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਕਿਹਾ ਹੈ ਕਿ ਵਿਰਸਾ ਵਿਹਾਰ ਸਬੰਧੀ ਕੁੱਝ ਲੋਕਾਂ ਵਲੋਂ ਛੇੜੇ ਵਾਦ ਵਿਵਾਦ ਕਾਰਣ ਉਹ ਆਪਣੇ ਅਸਤੀਫੇ ਮਾਨਯੋਗ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੂੰ ਭੇਜ ਰਹੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply