Monday, September 28, 2026

ਪਿੰਡ ਖੱਬੇ ਵਿਖੇ ਲੋੜਵੰਦਾਂ ਨੂੰ ਵੰਡੀ ਸੱਸਤੀ ਸਰਕਾਰੀ ਕਣਕ

ਚੌਂਕ ਮਹਿਤਾ, 9 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਖੱਬੇਰਾਜਪੂਤਾਂ ਦੇ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ PPN0909201713ਹੇਠ ਗਰੀਬ ਪਰਿਵਾਰਾਂ ਨੂੰ ਸੱਸਤੀ ਸਰਕਾਰੀ ਕਣਕ ਦੀ ਵੰਡ ਕੀਤੀ ਗਈ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਕਮੇਟੀ ਮੈਂਬਰ ਮਨਦੀਪ ਸਿੰਘ ਸੋਨਾ, ਕੰਵਲਜੀਤ ਸਿੰਘ ਕੇ.ਵੀ, ਜੁਗਰਾਜ ਸਿੰਘ ਜੋਗਾ, ਕੁਲਵਿੰਦਰ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਲਖਵਿੰਦਰ ਮਹਿਤੀਆ, ਇੰਸਪੈਕਟਰ ਹਰਮੀਤ ਸਿੰਘ, ਆਕਾਸ਼ ਭਾਟੀਆ ਤੇ ਸੁਖਰਾਜ ਸਿੰਘ, ਡੀਪੂ ਹੋਲਡਰ ਸੋਮਨਾਥ ਯੂਨੀਅਨ ਪ੍ਰਧਾਨ, ਗੁਰਦਿਆਲ ਸਿੰਘ, ਅਮਰਬੀਰ ਸਿੰਘ, ਨਿਗਰਾਨ ਕਮੇਟੀ ਮੈਂਬਰ ਮੋਹਨ ਸਿੰਘ, ਹਰਜੀਤ ਸਿੰਘ, ਬੀਬੀ ਭੋਲੀ ਤੋਂ ਇਲਾਵਾ ਹਜ਼ੂਰ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਪਿਆਰਾ ਸਿੰਘ, ਵੀਰ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ, ਮਾ. ਹਰਧਨਵੰਤ ਸਿੰਘ, ਰਾਜਵਿੰਦਰ ਸਿੰਘ ਬੱਲ, ਹਰਜਿੰਦਰ ਸਿੰਘ ਹਰੀ, ਗੁਰਭੇਜ਼ ਸਿੰਘ, ਧਰਮ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ ਤੇ ਬਲਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply