Thursday, June 11, 2026

ਕੇਂਦਰੀ ਸਿਹਤ ਤੇ ਪਰਿਵਾਰ ਕਲ਼ਿਆਣ ਮੰਤਰੀ ਜੇ.ਪੀ ਨੱਢਾ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਿਹਤ ਤੇ ਪਰਿਵਾਰ ਕਲ਼ਿਆਣ ਮੰਤਰੀ ਜੇ.ਪੀ ਨੱਢਾ ਦਾ ਅੱਜ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ PPN1209201705ਏਅਰਪੋਰਟ ਰਾਜਾਸਾਂਸੀ ਵਿਖੇ ਜਿਲਾ ਭਾਜਪਾ ਪ੍ਰਧਾਨ ਰਾਜੇਸ਼ ਹਨੀ, ਭਾਜਪਾ ਸੰਸਦ ਮੈਂਬਰ ਸ਼ਵੇਤ ਮਲਿਕ, ਮੇਅਰ ਬਖਸ਼ੀ ਅਰੋੜਾ, ਭਾਜਪਾ ਪ੍ਰਦੇਸ਼ ਜਨਰਲ ਸਕੱਤਰ ਕੇਵਲ ਗਿੱਲ, ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਰਾਜਿੰਦਰ ਮੋਹਨ ਸਿੰਘ ਛੀਨਾ, ਜਿਲਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਮਾਨਵ ਤਨੇਜਾ ਤੇ ਕੌਂਸਲਰ ਰਾਮ ਚਾਵਲਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਜਿਕਰਯੋਗ ਹੈ ਕਿ ਕੇਂਦਰੀ ਮੰਤਰੀ ਜੇ.ਪੀ ਨੱਢਾ ਨਿੱਜੀ ਦੌਰੇ `ਤੇ ਅੰਮ੍ਰਿਤਸਰ ਆਏ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply