ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਿਹਾਂਤ ਹੋ ਗਿਆ ਹੈ।ੳੇੁਨਾਂ ਦੇ
ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਇਜ਼ਾਹਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਨੇ ਲਗਭਗ 17 ਸਾਲ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media