Wednesday, September 30, 2026

9ਵਾਂ ਖੂਨਦਾਨ ਕੈਂਪ 29 ਸਤੰਬਰ ਨੂੰ

ਮਾਲੇਰਕੋਟਲਾ (ਸੰਦੌੜ), 19 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਟੀ.ਸੀ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵਾਂ ਖੂਨਦਾਨ ਕੈਂਪ 29 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਰਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply