Friday, October 2, 2026

ਅਣਪਛਾਤੇ ਵਿਅੱਕਤੀ ਦੀ ਲਾਸ਼ ਮਿਲੀ

PPN1909201713ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰੇਲਵੇ ਸਟੇਸ਼ਨ ਦੇ ਨਜਦੀਕ ਲਿੰਕ ਰੋਡ ਕੋਲੋਂ ਇਕ ਨਾਮਲੂਮ ਸਿੱਖ ਵਿਅਕਤੀ ਦੀ ਲਾਸ਼ ਮਿਲੀ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਕੁਮਾਰ, ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ, ਸਿੱਖ ਲੜਕਾ ਜਿਸ ਦੀ ਉਮਰ 25 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ 6 ਇੰਚ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਉਨਾਂ ਨੂੰ ਸਰਕਟ ਹਾਊਸ ਪੁਲਿਸ ਚੌਕੀ ਵਿਖੇ ਜਾਂ 97811-30239 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply