ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) – ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਵਿੱਚ ਹਾਜਰ ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਤੋਂ ਪੁੱਜੇ ਪ੍ਰਧਾਨ ਲਾਇਨ ਸੁਖਵਿੰਦਰ ਸਿੰਘ ਨਰੂਲਾ, ਲਾਇਨ ਜਗਮੋਹਨ ਸਿੰਘ ਦੂਆ, ਲਾਇਨ ਬਲਜੀਤ ਸਿੰਘ ਜੰਮੂ, ਲਾਇਨ ਐਸ.ਐਸ ਸਮਰਾ ਅਤੇ ਲਾਇਨ ਜਸਬੀਰ ਸਿੰਘ ਸੱਗੂ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media