ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਦੇ ਅਰੰਭ `ਤੇ ਸ਼ਮਾ ਰੋਸ਼ਨ ਕਰਦੇ ਹੋਏ ਡਿਸਟ੍ਰਿਕਟ ਗਵਰਨਰ ਲਾਇਨ ਸਵਰਨ ਸਿੰਘ ਖਾਲਸਾ, ਐਸ.ਕੇ ਪੁੰਜ, ਲਾਇਨ ਪਰਮਜੀਤ ਸਿੰਘ ਚਾਵਲਾ, ਲਾਇਨ ਹਰਦੀਪ ਸਿੰਘ ਖੜਕਾ, ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media