Monday, October 12, 2026

ਹਰਦੀਪ ਸਿੰਘ ਖੜਕਾ ਨੇ ਫੀਮੇਲ ਭਰੂਣ ਹੱਤਿਆ ਸੈਮੀਨਾਰ ਤੋਂ ਪਹਿਲਾਂ ਕੀਤੀ ਸ਼ਮਾ ਰੋਸ਼ਨ

PPN2109201712ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ)  ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਦੇ ਅਰੰਭ `ਤੇ ਸ਼ਮਾ ਰੋਸ਼ਨ ਕਰਦੇ ਹੋਏ ਹਰਦੀਪ ਸਿੰਘ ਖੜਕਾ, ਹਾਜਰ ਹਨ ਸਵਰਨ ਸਿੰਘ ਖਾਲਸਾ, ਐਸ.ਕੇ ਪੁੰਜ, ਲਾਇਨ ਪਰਮਜੀਤ ਸਿੰਘ ਚਾਵਲਾ, ਸੰਜੀਵ ਮੜੀਆ, ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply