Monday, October 12, 2026

ਫੀਮੇਲ ਭਰੂਣ ਹੱਤਿਆ ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ ਸਨਮਾਨਿਤ

PPN2109201713ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) – ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਫੰਕਸ਼ਨ ਚੇਅਰਪਰਸਨ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਸੈਮੀਨਾਰ ਦੌਰਾਨ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਗਵਰਨਰ 321-ਡੀ ਸਵਰਨ ਸਿੰਘ ਖਾਲਸਾ, ਐਸ.ਕੇ ਪੁੰਜ, ਪਰਮਜੀਤ ਸਿੰਘ ਚਾਵਲਾ, ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ, ਪ੍ਰੋ. ਲਖਬੀਰ ਸਿੰਘ, ਡਾ. ਹਰਦੀਪ ਸਿੰਘ ਖੜਕਾ ਅਤੇ ਹੋਰ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply