ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਦੀ ਸਮਾਪਤੀ `ਤੇ ਇੱਕ ਯਾਦਗਾਰੀ ਤਸਵੀਰ ਵਿੱਚ ਫਸਟ ਲੇਡੀ ਗਵਰਨਰ 321-ਡੀ ਰਾਜਵਿੰਦਰ ਕੌਰ ਪਤਨੀ ਗਵਰਨਰ 321-ਡੀ ਸਵਰਨ ਸਿੰਘ ਖਾਲਸਾ, ਲਾਇਨ ਮੈਡਮ ਗੁਰਵਿੰਦਰ ਕੌਰ ਚਾਵਲਾ, ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਤੋਂ ਲਾਇਨ ਐਸ.ਐਸ.ਸਮਰਾ, ਲਾਇਨ ਸੁਖਵਿੰਦਰ ਸਿੰਘ ਨਰੂਲਾ, ਲਾਇਨ ਬਲਜੀਤ ਸਿੰਘ ਜੰਮੂ ਤੇ ਲਾਇਨ ਚਾਵਲਾ ਆਦਿ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media