Monday, November 23, 2026

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਦੂਸਰਾ ਮੁਫ਼ਤ ਸੀ.ਬੀ.ਸੀ ਕੈੈਂਪ 30 ਨੂੰ

ਫਾਜ਼ਿਲਕਾ, 23 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫਾਜ਼ਿਲਕਾ ਵੱਲੌਂ ਡਿਲਾਇਟ ਲੈਬ ਅੇਤ ਡਿਮਾਇੰਡ ਕੰਪਨੀ ਦੇ hospitalਸਹਿਯੋਗ ਨਾਲ ਬਾਬਾ ਖੇਤਰਪਾਲ ਮੰਦਰ ਵਿਚ 30 ਸਤੰਬਰ ਨੂੰ ਦੂਸਰਾ ਮੁਫ਼ਤ ਸੀ.ਬੀ.ਸੀ ਕੈਂਪ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲੇਗਾ।ਜਿਸ ਵਿਚ ਕੰਪਲੀਟ ਬਲੱਡ ਕਾਊਂਟ ਖੂਨ ਦੇ 18 ਤਰਾਂ ਦੇ ਟੈਸਟ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply