ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ)- ਆਰਟ ਆਫ਼ ਲਿਵਿੰਗ ਦੀ ਤਰਫੋਂ ਸ਼ਹਿਰ ਦੇ ਖੇਤਾ ਸਿੰਘ ਬਸਤੀ ਦੇ ਗੁਰਦੁਆਰਾ ਸਾਹਿਬ ਵਿਖੇ ਮੈਡੀਕਲ ਕੈਂਪ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਅਨਿਲ ਸਿੰਗਲਾ ਦੁਆਰਾ ਵਰਖਾ ਰੁੱਤ ਵਿਚ ਡੇਂਗੂ ਦੀ ਬੀਮਾਰੀ ਤੋਂ ਬੱਚਣ ਦੇ ਉਪਾਅ ਵੀ ਦੱਸੇ ਗਏ। ਆਰਟ ਆਫ਼ ਲਿਵਿੰਗ ਵਲੋਂ ਕੈਂਪ ਵਿਚ ਵੱਖ ਵੱਖ ਬੀਮਾਰੀ ਦੀਆਂ ਦਵਾਈ 60 ਦੇ ਕਰੀਬ ਲੋਕਾਂ ਨੂੰ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਚਿੰਰਜੀਵ, ਸਤੀਸ਼ ਕੁਮਾਰ, ਗੋਰਵ, ਵਿਕਰਾਂਤ ਅਤੇ ਦੇਵਮਨੀ ਆਦਿ ਨੇ ਪੂਰਨ ਸਹਿਯੋਗ ਦਿੱਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …