Wednesday, August 12, 2026

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੀਤ ਭਵਨ ਦਾ ਦੌਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱPPN2409201724ਧੂ ਪ੍ਰੀਤ ਭਵਨ ਦਾ ਦੌਰਾ ਕਰਦੇ ਹੋਏ।ਉਨਾਂ ਦੇ ਨਾਲ ਹਨ ਉਘੇ ਲੇਖਕ ਸੁਰਜੀਤ ਪਾਤਰ, ਡਿਪਟੀ ਕਮਸ਼ਿਨਰ ਕਮਲਦੀਪ ਸਿੰਘ ਸੰਘਾ, ਨਾਟਕਕਾਰ ਕੇਵਲ ਧਾਲੀਵਾਲ, ਪੰਜਾਬੀ ਲੇਖਕ ਹਰਭਜਨ ਸਿੰਘ ਭਾਟੀਆ ਅਤੇ ਹੋਰ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply