ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਰ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ-2017 ਸਬੰਧੀ
ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਨੇ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪਠਾਨਕੋਟ ਅੰਦਰ 9 ਅਕਤੂਬਰ ਸ਼ਾਮ 05:00 ਵਜੇ ਤੋਂ 11.00 ਅਕਤੂਬਰ, 2017 ਸ਼ਾਮ 05:00 ਵਜੇ ਤੱਕ ਅਤੇ 15 ਅਕਤੂਬਰ, 2017 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ ਡਰਾਈ ਡੇਅ ਐਲਾਨ ਦਿਤਾ ਹੈ।ਉਨਾਂ ਨੇ ਕਿਹਾ ਕਿ ਇਹ ਹੁਕਮ ਜ਼ਿਲਾ ਪਠਾਨਕੋਟ ਅਤੇ ਇਸ ਦੇ ਨਾਲ ਲੱਗਦੇ 3 ਕਿਲੋਮੀਟਰ ਦੇ ਘੇਰੇ ਵਿਚ ਕੋਈ ਵੀ ਹੋਟਲ, ਰੈਸਟੋਰੇਂਟ, ਸ਼ਰਾਬ ਦੀ ਦੁਕਾਨ ਅਤੇ ਕੋਈ ਹੋਰ ਅਦਾਰਾ ਨਾ ਤੇ ਸ਼ਰਾਬ ਵੇਚੇਗਾ ਅਤੇ ਨਾ ਹੀ ਕਿਸੇ ਨੂੰ ਵਰਤਾਏਗਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media