ਸੰਦੌੜ, 15 ਅਕਤੂਬਰ- (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਹਾੜੀ ਦੀ ਫਸਲ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਚਾਲਕਾਂ ਵਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਮੇਨ ਸੜਕਾਂ ‘ਤੇ ਕਟਰ ਸਮੇਤ ਕੰਬਾਈਨਾਂ ਨੂੰ ਚਲਾ ਕੇ ਸੜਕੀ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਪ੍ਰਸ਼ਾਸ਼ਨ ਕੰੁਭਕਰਨ ਦੀ ਨੀਂਦ ਸੁਤਾ ਪਿਆ ਰਿਹਾ ਹੈ।ਇਸੇ ਦੌਰਾਨ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ ਤੇ ਜਾਗਰੂਕ ਸ਼ਹਿਰੀਆਂ ਨੇ ਮੰਗ ਕੀਤੀ ਹੈ ਕਿ ਪ੍ਰਸਾਸ਼ਨ ਮੂਕ ਦਰਸ਼ਕ ਨਾ ਬਣ ਕੇ ਕੰਬਾਈਨ ਚਾਲਕਾਂ ਖਿਲਾਫ ਕੋਈ ਬਣਦੀ ਕਾਰਵਾਈ ਕਰੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media