Sunday, March 15, 2026

ਪ੍ਰਧਾਨ ਮੰਤਰੀ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ `ਤੇ ਦਿੱਤੀਆਂ ਸ਼ਰਧਾਂਜਲੀਆਂ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ

apj-abdul-kalam

ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪਿਆਰੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਯਾਦ ਕਰਦਿਆਂ।ਉਨ੍ਹਾਂ ਦੀ ਪਿਆਰੀ ਸ਼ਖ਼ਸੀਅਤ ਲੱਖਾਂ ਨੂੰ ਪ੍ਰੇਰਦੀ ਹੈ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply