Friday, August 14, 2026

ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਵਲੋਂ ਵਿਸ਼ੇਸ਼ ਕੈਂਪ

PPN1710201716ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ੍ਰਾਹਕਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਖਾਲਸਾ ਕਾਲਜ ਦੇ ਲੋਨ ਮੈਨੇਜਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਿਰਨਜੀਵ ਸਿੰਘ ਨੇ ਵੱਖ-ਵੱਖ ਖੇਤਰਾਂ ਨਾਲ ਜੁੜੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਮੁੰਦਰਾ ਯੋਜਨਾ ਦੇ ਫਾਇਦੇ ਦੱਸੇ।ਉਨਾਂ ਕਿਹਾ ਕਿ ਇਹ ਇੱਕ ਚੰਗਾ ਮੌਕਾ ਹੈ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਤੇ ਹੋਰ ਲੋੜਵੰਦਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਅਤੇ ਬੈਂਕ ਇਸ ਯੋਜਨਾ ਨੂੰ ਉਹ ਘਰ-ਘਰ ਪਹੰੁਚਾਉਣ ਲਈ ਯਤਨਸ਼ੀਲ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply