ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ: 02/07/2012-573(43)/1085509/1
ਮਿਤੀ 16.10.2017 ਰਾਹੀਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਦੇ ਬਕਾਇਆ ਜਾਤ ਯਕ ਮੁਸ਼ਤ ਜਮਾਂ ਕਰਵਾਉਣ ਤੇ ਨੋਟੀਫਿਕੇਸ਼ਨ ਦੀ ਮਿਤੀ ਤੋਂ 3 ਮਹੀਨਿਆਂ ਲਈ 10 ਪ੍ਰਤੀਸ਼ਤ ਰਿਬੇਟ ਦਿੱਤੀ ਗਈ ਹੈ।ਉਸ ਪਾਸੋਂ ਕੋਈ ਵਿਆਜ਼ ਅਤੇ ਪਨੈਲਟੀ ਨਹੀਂ ਵਸੂਲਿਆ ਜਾਵੇਗਾ।ਸ਼ਹਿਰ ਵਾਸੀ ਉਕਤ ਨਿਸ਼ਚਿਤ ਮਿਤੀ ਤੱਕ ਆਪਣਾ ਬਣਦਾ ਹਾਊਸ ਟੈਕਸ/ਪ੍ਰਾਪਰਟੀ ਟੈਕਸ ਦਾ ਬਕਾਇਆ ਯਕਮੁਸ਼ਤ ਦਫ਼ਤਰ ਨਗਰ ਨਿਗਮ ਬਠਿੰਡਾ ਵਿਖੇ ਜਮਾਂ ਕਰਵਾ ਕੇ ਸਰਕਾਰ ਵਲੋਂ ਦਿੱਤੀ ਗਈ ਸਕੀਮ ਦਾ ਲਾਭ ਉਠਾ ਸਕਦੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media