ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਵਿਖੇ ਇਮਾਰਤੀ ਕਾਰਕੁੰਨ
(ਬਿਲਡਰਜ਼) ਕਮੇਟੀ ਅਤੇ ਰਾਮਗੜੀਆ ਭਾਈਚਾਰਾ ਵਲੋਂ ਮਨਾਏ ਗਏ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੌਰਾਨ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਅਵਤਾਰ ਸਿੰਘ ਟਰੱਕਾਂ ਵਾਲੇ ਨੂੰ ਸਨਮਾਨਿਤ ਕਰਦੇ ਹੋਏ ਰਾਮਗੜੀਆ ਭਾਈਚਾਰਾ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ ਸੰਧੁ, ਪ੍ਰਧਾਨ ਮਨਜੀਤ ਸਿੰਘ ਮੰਜ਼ਿਲ, ਹਰਪਾਲ ਸਿੰਘ ਬਮਰਾਹ, ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਨਿਰਮਲ ਸਿੰਘ ਤੇ ਅਮਰ ਸਿੰਘ, ਨਾਲ ਹਨ ਕਾਂਗਰਸੀ ਆਗੂ ਬਲਜਿੰਦਰ ਸਿੰਘ ਬਿੱਟੂ ੰਿੲੰਦਰਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media