Thursday, June 25, 2026

300 ਬੋਤਲਾਂ ਨਜਾਇਜ਼ ਸ਼ਰਾਬ ਫੜੀ

PPN2210201706ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਅਧੀਨ ਪਿੰਡ ਕੁਠਾਲਾ ਤੋਂ ਭੂਦਨ ਰੋਡ ਤੋਂ 264 ਸਰਾਬ ਠੇਕਾ ਦੇਸ਼ੀ ਅਤੇ 36 ਬੋਤਲਾਂ ਬਰਾਮਦ ਕੀਤੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਪਵਿਤਰ ਸਿੰਘ ਨੇ ਦਸਿਆ ਕਿ ਗਗਨਪ੍ਰੀਤ ਸਿੰਘ ਉਰਫ ਗਗਨਾ ਪਿੰਡ ਮਾਹਮਦਪੁਰ ਅਤੇ ਇਕ ਨਾਮਲੂਮ ਵਿਅਕਤੀ `ਤੇ ਮਾਮਲਾ ਦਰਜ ਕੀਤਾ ਗਿਆ ਹੈ।ਉਪਰੋਕਤ ਕੇਸ਼ ਦੀ ਤਫਤੀਸ਼ ਕਰ ਰਹੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦਸਿਆ ਕਿ ਕਥਿਤ ਦੋਸ਼ੀ ਮੌਕੇ `ਤੇ ਗੱਡੀ ਛੱਡ ਕੇ ਫਰਾਰ ਹੋ ਗਏ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply