Tuesday, November 24, 2026

ਗ੍ਰੇਸ ਪਬਲਿਕ ਸੀ: ਸਕੈ: ਸਕੂਲ ਵਿਖੇ ਦੀਵਾਲੀ ਸਮਾਗਮ

ਜੰਡਿਆਲਾ ਗੁਰੂ, 25 (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀ: ਸਕੈ: ਸਕੂਲ ਵਿਚ ਐਮ.ਡੀ ਡਾ: ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ PPN2510201703ਰਮਨਜੀਤ ਕੌਰ ਦੀ ਦੇਖ-ਰੇਖ ਵਿੱਚ ਦੀਵਾਲੀ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਿੱਚ ਰੰਗੋਲੀ ਦੀ ਪ੍ਰਤੀਯੋਗਤਾ ਅਤੇ ਕ੍ਰਿਕੇਟ ਦਾ ਮੈਚ ਕਰਵਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।ਜੇਤੂ ਟੀਮ ਦੇ ਵਿਦਿਆਰਥੀਆ ਨੂੰ ਡਾ: ਜੇ.ਐਸ ਰੰਧਾਵਾ ਤੇ ਪਿ੍ਸੀਪਲ ਰਮਨਜੀਤ ਕੌਰ ਰੰਧਾਵਾ ਵਲ਼ੋ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply