Tuesday, July 7, 2026

ਗੁਰੂ ਨਾਨਕ ਸਾਹਿਬ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚਾਹ ਪਕੌੜਿਆਂ ਦਾ ਲੰਗਰ ਲਾਇਆ

PPN2610201743ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸਾਧਪੁਰ ਵਾਲਿਆਂ ਦੇ ਸਹਿਯੋਗ ਨਾਲ ਅੱਡਾ ਸਾਧਪੁਰ ਤਰਫਾਨ ਨਜ਼ਦੀਕ ਚੱਕੀ ਵਿਖੇ ਚਾਹ ਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਸਾਧਪੁਰ, ਕੰਵਲਪ੍ਰੀਤ ਸਿੰਘ ਕੁਰਾਲੀਆਂ, ਅਵਤਾਰ ਸਿੰਘ ਸਾਧਪੁਰ, ਗੁਰਜੰਟ ਸਿੰਘ ਤਰਫਾਨ, ਮਨਦੀਪ ਸਿੰਘ, ਹਰਜੋਤ ਸਿੰਘ, ਰਤਨਜੀਤ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਪ੍ਰਗਟ ਸਿੰਘ ਤੇ ਸਤਨਾਮ ਸਿੰਘ ਤਰਫਾਨ, ਹਰਦੀਪ ਸਿੰਘ ਤਰਫਾਨ ਆਦਿ ਆਗੂ ਹਾਜ਼ਿਰ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply