ਸੰਦੌੜ, 27 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸੰਤ ਆਸ਼ਰਮ ਈਸਰਸਾਰ ਸਾਹਿਬ ਪੰਜਗਰਾਈਆਂ ਵਿਖੇ ਸੰਤ ਮਹਾਰਾਜ ਰਣਜੀਤ ਸਿੰਘ ਜੀ ਵਿਰੱਕਤ ਦੀ 15ਵੀ ਸਲਾਨਾ ਬਰਸੀ ਸਮਾਗਮ ਅੱਜ ਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਜੀ ਦੀ ਅਗਵਾਈ ਦੇ ਵਿੱਚ ਸੁਰੂ ਹੋ ਗਏ ਹਨ।ਸੇਵਾਦਾਰ ਹਰਮਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਅਤੇ 40 ਗੁਰ ਸ਼ਬਦ ਜਾਪ ਅਰੰਭ ਹੋਏ ਹਨ ਜਿਹਨਾਂ ਦੀ ਸਮਾਪਤੀ 7 ਦਸੰਬਰ ਨੂੰ ਹੋਵੇਗੀ।ਇਸ ਮੌਕੇ ਗੁਰੁ ਘਰ ਵਿੱਚ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media