Sunday, September 13, 2026

ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਨਮਿਤ ਅੰਤਿਮ ਅਰਦਾਸ 29 ਨੂੰ

PPN2710201713ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ, ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 29 ਅਕਤੂਬਰ ਦਿਨ ਐਤਵਾਰ ਉਨ੍ਹਾਂ ਦੇ ਗ੍ਰਹਿ ਕਸ਼ਮੀਰ ਐਵੀਨਿਊ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 1.00 ਤੋਂ 2.00 ਵਜੇ ਤੱਕ ਗੁਰਦੁਆਰਾ ਸਾਹਿਬ ਕਸ਼ਮੀਰ ਐਵੀਨਿਊ ਵਿਖੇ ਹੋਵੇਗੀ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply