Friday, March 13, 2026

ਮਨਾਹੀ ਦੇ ਹੁਕਮ ਲਾਗੂ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇਕ ਹੁਕਮ ਜਾਰੀ ਕਰਕੇ ਜਿਲਾ ਪਠਾਨਕੋਟ ਵਿਚ ਮਲਟੀਟੋਨ ਹਾਰਨ, ਪ੍ਰੈਸ਼ਰ ਹਾਰਨ, ਪਟਾਕਾ ਹਾਰਨ ਅਤੇ ਹੋਰ ਯੰਤਰ ਮੋਟਰਸਾਈਕਲ/ਮੋਟਰ ਵਹੀਕਲ ਤੇ ਫਿਟ ਕਰਨਾ, ਤਿਆਰ ਕਰਨਾ, ਵੇਚਣਾ, ਖਰੀਦਣਾ ਆਦਿ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 15 ਦਸੰਬਰ 2017 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply