ਚੌਂਕ ਮਹਿਤਾ, 31 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪ੍ਰਿੰ. ਮੈਡਮ ਅਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ ਦਾ ਜਨਮ ਦਿਵਸ `ਰਾਸ਼ਟਰੀ ਏਕਤਾ ਦਿਵਸ` ਦੇ ਰੂਪ ਵਿੱਚ ਮਨਾਇਆ ਗਿਆ।ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ ਕੀਤਾ।ਇਸ ਦੇ ਸੰਚਾਲਕ ਡਾ. ਪੂਰਨਿਮਾ ਰਾਏ ਨੇ ਇਹ ਪ੍ਰੋਗਰਾਮ ਬਹੁਤ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ।ਇਸ ਸਮੇ ਲੈਕ. ਹਰਜਿੰਦਰ ਕੌਰ, ਰਮਨਦੀਪ ਕੌਰ, ਪ੍ਰਦੀਪ ਕੌਰ, ਹਰਜਿੰਦਰਪਾਲ ਕੌਰ, ਸਰਬਜੀਤ ਕੌਰ, ਅਮਨਦੀਪ ਸ਼ਰਮਾਂ, ਤੇਜਿੰਦਰ ਸਿੰਘ, ਸੁਵਿੰਦਰ ਸਿੰਘ ਬਾਜਵਾ, ਜਗਰੂਪ ਸਿੰਘ, ਅਮਰੀਕ ਸਿੰਘ, ਤੇਜਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਕੁਮਾਰ ਆਦਿ ਸਟਾਫ ਹਾਜ਼ਰ ਸਨ ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media