Sunday, October 4, 2026

ਐਨ.ਆਰ.ਆਈ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੇੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡੇ

PPN0411201716

ਚੌਂਕ ਮਹਿਤਾ, 4 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ ਦੇ ਉਘੇ ਸਮਾਜ ਸੇਵਕ ਐਨ.ਆਰ.ਆਈ ਸੁਖਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਅਠਵਾਲ ਵਿਖੇ ਬੱਚਿਆ ਨੂੰ ਕੋਟੀਆਂ, ਬੂਟ, ਜੁਰਾਬਾਂ ਵੰਡਦੇ ਹੋਏ।ਉਹਨਾਂ ਨਾਲ ਹਨ ਗਿਆਨ ਸਿੰਘ ਫੌਜੀ, ਲਖਵਿੰਦਰ ਸਿੰਘ, ਚੈਂਚਲ ਸਿੰਘ ਅਠਵਾਲ, ਸੁਲੱਖਣ ਸਿੰਘ ਅਤੇ ਸਟਾਫ ਮੈਂਬਰ ਆਦਿ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply