Thursday, August 13, 2026

ਪਿੰਡ ਚੰਨਣਕੇ ਤੋਂ ਨਗਰ ਕੀਰਤਨ ਸਜਾਇਆ

PPN0511201713ਚੌਂਕ ਮਹਿਤਾ, 5 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਨਣਕੇ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਗੁਰਦੁਆਰਾ ਹਵੇਲੀ ਸਾਹਿਬ ਤਂੋ ਸਜਾਇਆ ਗਿਆ ਜੋ ਕਿ ਵੱਖ ਵੱਖ ਥਾਵਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਬਾਬਾ ਚੰਨਣਕੇ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਨਾਥ ਦੀ ਖੂਹੀ ਤੋ ਸੰਤ ਬਾਬਾ ਚੰਨਣਕੇ ਰਹਿਨੁਮਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਹਵੇਲੀ ਸਹਿਬ ਸਮਾਪਿਤ ਹੋਇਆ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply