Tuesday, November 24, 2026

ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ

PPN210710
ਫਾਜਿਲਕਾ, 21 ਜੁਲਾਈ (ਵਿਨੀਤ ਅਰੋੜਾ) –  ਪਿੰਡ ਜੈਮਲ ਵਾਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਅਤੇ ਮੀਹ ਦੀ ਕਾਮਨਾਂ ਨੂੰ ਲੈਕੇ ਮਿੱਠੇ ਚਾਵਲਾ ਦਾ ਲੰਗਰ ਲਾਇਆ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਸੇਵਾਦਾਰਾ ਵਲੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਰੋਕ-ਰੋਕ ਕੇ ਚਾਵਲਾ ਦਾ ਲੰਗਰ ਅਤੇ ਠੰਡਾਂ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ‘ਤੇ ਸੁਖਵਿੰਦਰ ਸਿੰਘ ਭੋਲਾ, ਗੁਰਦੇਵ ਸਿੰਘ ਸਾਬਕਾਂ ਸਰਪੰਚ, ਗੁਰਲਾਲ ਸਿੰਘ, ਨਛੱਤਰ ਸਿੰਘ, ਸਵਰਨ ਸਿੰਘ, ਕਾਲੂ, ਲਾਲੀ, ਠਾਕਰ ਸਿੰਘ ਆਦਿ ਨੇ ਸੇਵਾ ਨਿਭਾਈ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply