ਸੰਦੌੜ, 8 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਆੜਤੀਆ ਸੁਖਮਿੰਦਰ ਸਿੰਘ ਚੀਮਾ ਅਤੇ ਰਾਜਿੰਦਰ ਸਿੰਘ ਸਵੀਡਨ ਦੀ ਸਤਿਕਾਰਯੋਗ ਮਾਤਾ
ਸੁਰਜੀਤ ਕੌਰ ਚੀਮਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਮਾਣਕੀ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਪਾਤਸਾਹੀ ਛੇਂਵੀ ਵਿਖੇ ਕਰਵਾਈ ਗਈ ਜਿਸ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਯੋਗੀ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇਜਾ ਸਿੰਘ ਕਮਾਲਪੁਰਾ, ਮਾਨ ਸਿੰਘ ਗਰਚਾ, ਮਾਸਟਰ ਹਰਬੰਸ ਸਿੰਘ ਸੇਰਪੁਰ ਨੇ ਮਾਤਾ ਸੁਰਜੀਤ ਕੌਰ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ।ਇਸ ਮੌਕੇ ਚੌਧਰੀ ਅਬਦੁੱਲ ਗੁਫ਼ਾਰ, ਨੁਸਰਤ ਇਕਰਾਮ ਖਾਂ ਬੱਗਾ, ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਅਕਾਲੀ ਦਲ ਦੇ ਹਲਕਾ ਇੰਚਾਰਜ ਮੁਹੰਮਦ ਉਵੈਸ, ਮੁਹੰਮਦ ਤੁਫੈਲ ਮਲਿਕ, ਜਥੇਦਾਰ ਜੈਪਾਲ ਸਿੰਘ ਮੰਡੀਆਂ, ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਹਰਬੰਸ ਸਿੰਘ ਮਹੋਲੀ ਖੁਰਦ, ਹਰਦੀਪ ਸਿੰਘ ਖਟੜਾ, ਹਰਬੰਸ ਸਿੰਘ ਖਟੜਾ, ਆੜਤੀਆ ਤਰਸੇਮ ਸਿੰਘ ਭੂਦਨ, ਸੰਤ ਹਾਕਮ ਸਿੰਘ ਗੰਡੇਵਾਲ, ਸਰਪੰਚ ਜਤਿੰਦਰ ਸਿੰਘ ਮਹੋਲੀ, ਮੁਕੰਦ ਸਿੰਘ ਚੀਮਾ, ਮਨਦੀਪ ਸਿੰਘ ਖੁਰਦ, ਪਿੰਕੀ ਧਾਲੀਵਾਲ, ਗੁਰਮੇਲ ਸਿੰਘ ਰਛੀਨ, ਮਾਰਕੀਟ ਕਮੇਟੀ ਸੰਦੌੜ ਦੇ ਸਕੱਤਰ ਰਾਜਿੰਦਰ ਸਿੰਘ ਜੇਜੀ, ਆੜਤੀਆ ਬਾਰਾ ਸਿੰਘ ਖੁਰਦ, ਸਰਪੰਚ ਰਘਵੀਰ ਸਿੰਘ ਕੁਠਾਲਾ, ਸਿੰਘ ਦੁਲਮਾਂ, ਵੈਦ ਨਰਿੰਦਰ ਸਿੰਘ ਦੁਲਮਾਂ ਕਲਾਂ, ਬੇਅੰਤ ਸਿੰਘ ਦਸੌਧਾ ਸਿੰਘ ਵਾਲਾ, ਕੁਲਬੀਰ ਸਿੰਘ ਰਿੰਕਾ ਸੰਦੌੜ, ਨੰਬਰਦਾਰ ਭਗਵਾਨ ਸਿੰਘ ਮਾਣਕੀ, ਲਾਲ ਸਿੰਘ ਚੱਕ, ਸਰਪੰਚ ਜੋਰਾ ਸਿੰਘ ਮਾਣਕੀ, ਕੁਲਵੰਤ ਸਿੰਘ ਲੋਹਗੜ੍ਹ, ਕੁਲਵਿੰਦਰ ਸਿੰਘ ਝਨੇਰ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media