ਸੰਦੌੜ, 11 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦਸਮੇਸ ਵੈਲਫੇਅਰ ਕਲੱਬ ਚੱਕ ਸੇਖੂਪੁਰ ਕਲਾਂ ਵਿਖੇ ਨਗਰ ਨਿਵਾਸੀਆਂ ਤੇ ਨਗਰ ਪੰਚਾਇਤ ਵੱਲੋਂ
ਪੰਜਵਾਂ ਕਬੱਡੀ ਕੱਪ 13 ਅਤੇ 14 ਨਵੰਬਰ ਕਰਵਾਇਆ ਜਾ ਰਿਹਾ ਹੈ ।ਜਿਸ ਦਾ ਪਹਿਲਾ ਸੱਟਿਕਰ ਐਸ.ਡੀ.ਐ. ਮਲੇਰਕੋਟਲਾ ਡਾ. ਪ੍ਰੀਤੀ ਯਾਦਵ ਨੇ ਜਾਰੀ ਕੀਤਾ ਹੈ।ਇਸ ਮੌਕੇ ਸਰਪੰਚ ਧਰਮਿੰਦਰ ਸਿੰਘ ਚੱਕ, ਚੇਅਰਮੈਨ ਕਮਲਜੀਤ ਸਿੰਘ ਚੱਕ, ਦਵਿੰਦਰ ਸਿੰਘ ਸਰਪੰਚ, ਮਾਸਟਰ ਗੁਲਜ਼ਾਰ ਸਿੰਘ, ਦਿਲਪ੍ਰੀਤ ਸਿੰਘ, ਜੱਸੂ ਝੁਨੇਰ, ਚਮਕੌਰ ਸਿੰਘ ਚੱਕ, ਡਾ. ਬਲਜਿੰਦਦਰ ਸਿੰਘ ਚੱਕ, ਕੁਲਵਿੰਦਰ ਸਿੰਘ ਪੰਚ, ਰਾਮ ਸਿੰਘ, ਰਾਜਵੀਰ ਰਾਜੀ ਧਨੋਂ, ਬਲਵੀਰ ਸਿੰਘ ਪੰਚ, ਸੋਨੀ ਚੱਕ, ਗੁਰਮੀਤ ਸਿੰਘ ਮੀਤਾ, ਕੁਲਵਿੰਦਰ ਸਿੰਘ
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media