Tuesday, July 7, 2026

ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਧੂਰੀ, 14 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿਚ ਪਹਿਲੀ ਕਲਾਸ

?
?

ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੀਆਂ ਆਪਣੀਆਂ ਗਤੀਵਿਧੀਆਂ ਭੰਗੜਾ, ਗਿੱਧਾ, ਗਰੁੱਪ ਡਾਂਸ ਦੇ ਤੌਰ ਤੇ ਪੇਸ਼ ਕੀਤੀਆਂ।ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਦਰਸਾਈ ਅਤੇ ਉਨਾਂ ਦੀ ਹੌਂਸਲਾ ਅਫਜਾਈ ਕੀਤੀ।ਇਸ ਮੌਕੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply