Wednesday, July 8, 2026

ਆਬਾਨ ਪਬਲਿਕ ਸਕੂਲ ‘ਚ ਰਾਸ਼ਟਰੀ ਬਾਲ ਦਿਵਸ ਮਨਾਇਆ

ਮਾਲੇਰਕੋਟਲਾ (ਸੰਦੌੜ), 14 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਆਬਾਨ ਪਬਲਿਕ ਸਕੂਲ ‘ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ PPN1411201736ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਰਾਸ਼ਟਰੀ ਬਾਲ ਦਿਵਸ ਦੇ ਤੌਰ ਤੇ ਮਨਾਇਆ ਗਿਆ, ਇਸ ਮੌਕੇ ਸਕੂਲ ਵਿੱਚ ਵੱਖਵੱਖ ਤਰਾਂ ਦੇ ਪ੍ਰੋਗਰਾਮ ਪੇਸ਼ ਕੀਤੇ ਜਿਸ ਵਿੱਚ ਦੇਸ਼ ਭਗਤੀ, ਨਸ਼ਿਆਂ ਦੇ ਵਿਰੁੱਧ ਸਕਿੱਟ ਅਦਿ ਸ਼ਾਮਲਸਨ।ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਸਾਰੇ ਅਧਿਆਪਕਾਂ ਨੇ ਬੱਚਿਆ ਨੂੰ ਟੌਫੀਆਂ ਅਤੇ ਚਾਕਲੇਟ ਆਦਿ ਵੰਡੀਆਂ।ਸਕੂਲ ਦੇ ਡਾਇਰੈਕਟਰ ਮੁਹੰਮਦ ਅਸ਼ਰਫ਼ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣਾ ਵਿਅਕਤੀਤਵ ਪਹਿਲੇ ਪ੍ਰਧਾਨ ਮੰਤਰੀ ਵਰਗ ਬਣਾਉਣਾ ਚਾਹੀਦਾ ਹੈ, ਤਾਂ ਜੋ ਅਸੀਂ ਚੰਗੇ ਸਮਾਜ ਦਾ ਨਿਰਮਾਣ ਕਰ ਸਕੀਏ

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply